Proverbs 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਯਹੋਵਾਹ ਤੋਂ ਡਰਦਾ ਹੈ, ਪਰ ਜਿਹੜਾ ਚਲਾਕ ਹੁੰਦਾ ਉਸ ਨੂੰ ਤਿਰਸੱਕਾਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈ ਮੰਨਦਾ ਹੈ, ਪਰ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਸ ਨੂੰ ਤੁੱਛ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।