Proverbs 14:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਗਰੀਬ ਆਦਮੀ ਨੂੰ ਆਪਣੇ ਗੁਆਂਢੀ ਦੁਆਰਾ ਵੀ ਦੂਰੀ ਤੇ ਰੱਖਿਆ ਜਾਂਦਾ, ਪਰ ਅਮੀਰ ਆਦਮੀ ਦੇ ਅਨੇਕਾਂ ਦੋਸਤ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੰਗਾਲ ਆਪਣੇ ਗੁਆਂਢੀਆਂ ਲਈ ਵੀ ਘਿਣਾਉਣਾ ਹੈ, ਪਰ ਧੰਨਵਾਨ ਦੇ ਪ੍ਰੇਮੀ ਢੇਰ ਸਾਰੇ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।