Proverbs 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਆਪਣੇ ਗੁਆਂਢੀ ਦੇ ਪਾਪਾਂ ਨੂੰ ਤਿਆਗਦਾ, ਪਰ ਜੋ ਕੋਈ ਵੀ ਗਰੀਬ ਲਈ ਦਯਾਲੂ ਹੋਵੇਗਾ ਧੰਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਮਸਕੀਨਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।