Proverbs 14:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਉਹ ਜਿਹੜੇ ਬਦੀ ਕਰਦੇ ਰਹਿੰਦੇ ਹਨ ਗੁਆਚ ਨਹੀਂ ਜਾਂਦੇ? ਪਰ ਉਹ ਜਿਹੜੇ ਹੋਰਨਾਂ ਦਾ ਚੰਗਾ ਮੰਗਦੇ ਹਨ, ਨਮਕਹਲਾਲੀ ਅਤੇ ਭਰੋਸਾ ਕਮਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਓਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਤੇ ਸਚਿਆਈ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਬੁਰੀਆਂ ਜੁਗਤਾਂ ਕੱਢਦੇ ਹਨ ਭਲਾ, ਉਹ ਭੁੱਲ ਨਹੀਂ ਕਰਦੇ? ਪਰ ਜਿਹੜੇ ਭਲੀਆਂ ਜੁਗਤਾਂ ਕਰਦੇ ਹਨ ਉਨ੍ਹਾਂ ਨਾਲ ਦਯਾ ਅਤੇ ਸਚਿਆਈ ਹੁੰਦੀ ਹੈ।