Proverbs 14:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮਿਹਨਤ ਦੇ ਨਾਲ ਸਦਾ ਖੱਟੀ ਹੁੰਦੀ ਹੈ, ਪਰ ਬੁੱਲ੍ਹਾਂ ਦੇ ਬਕਵਾਸ ਨਾਲ ਤਾਂ ਥੁੜ ਹੀ ਰਹਿੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।