Proverbs 14:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਲੋਕਾਂ ਨੂੰ ਦੌਲਤ ਦੁਆਰਾ ਪੁਰਸੱਕਾਰਿਤ ਕੀਤਾ ਜਾਂਦਾ, ਪਰ ਮੂਰਖ ਲੋਕਾਂ ਦੀ ਬੇਵਕੂਫ਼ੀ ਸਿਰਫ਼ ਹੋਰ ਵੱਧੇਰੇ ਬੇਵਕੂਫ਼ੀ ਪੈਦਾ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਲੜੀ ਮੂਰਖਤਾਈ ਹੀ ਹੈ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।