Proverbs 14:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸੱਚਾ ਗਵਾਹ ਜਿੰਦਗੀਆਂ ਬਚਾਉਂਦਾ, ਪਰ ਇੱਕ ਝੂਠਾ ਗਵਾਹ ਘ੍ਰਿਣਾ ਨਾਲ ਭਰਪੂਰ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਛੁਡਾ ਲੈਂਦਾ ਹੈ, ਪਰ ਧੋਖੇਬਾਜ਼ ਕੂੜ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।