Proverbs 14:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਰਾਜਾ ਬਹੁਤ ਸਾਰੇ ਲੋਕਾਂ ਤੇ ਰਾਜ ਕਰਦਾ ਹੈ ਤਾਂ ਉਹ ਮਹਾਨ ਹੈ। ਜੇ ਉਸ ਦੀ ਪਰਜਾ ਹੀ ਨਹੀਂ ਤਾਂ ਰਾਜਾ ਕਿਸੇ ਕੰਮ ਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਰਈਅਤ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਉੱਮਤ ਦੇ ਘਟ ਹੋਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਜਾ ਦੇ ਵਾਧੇ ਨਾਲ ਰਾਜੇ ਦੀ ਸ਼ਾਨ ਹੁੰਦੀ ਹੈ, ਪਰ ਪਰਜਾ ਦੇ ਘੱਟਣ ਨਾਲ ਹਾਕਮ ਦੀ ਤਬਾਹੀ ਹੁੰਦੀ ਹੈ।