Proverbs 14:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਧੀਰਜਵਾਨ ਬੰਦਾ ਵੱਡੀ ਸਮਝਦਾਰੀ ਦਰਸਾਉਂਦਾ ਪਰ ਜਿਹੜਾ ਬੰਦਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ ਉਹ ਆਪਣੀ ਹੀ ਬੇਵਕੂਫ਼ੀ ਦਰਸਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਤੱਤੀ ਤਬੀਅਤ ਵਾਲਾ ਮੂਰਖਤਾਈ ਨੂੰ ਉੱਚਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।