Proverbs 14:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੁੱਲ੍ਹ ਓਹਨਾਂ ਦੀ ਰੱਛਿਆ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।