Proverbs 14:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਗਰੀਬਾਂ ਨੂੰ ਸਤਾਉਂਦਾ, ਆਪਣੇ ਬਨਾਉਣ ਵਾਲੇ ਨੂੰ ਤਿਰਸੱਕਾਰਦਾ, ਪਰ ਜਿਹੜਾ ਵਿਅਕਤੀ ਗਰੀਬ ਲਈ ਦਯਾਲੂ ਹੈ, ਉਸ ਦੀ ਇੱਜ਼ਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਗਰੀਬ ਉੱਤੇ ਅੰਨ੍ਹੇਰ ਕਰਦਾ ਹੈ, ਉਹ ਆਪਣੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।