Proverbs 14:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਤਾਂ ਆਪਣੀ ਬੁਰਿਆਈ ਨਾਲ ਢਹਿ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਨਾਹ ਪਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।