Proverbs 14:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿੱਖੇ ਹੋਏ ਵਿਅਕਤੀ ਦੇ ਮਨ ਵਿੱਚ ਸਿਆਣਪ ਰਹਿੰਦੀ ਹੈ ਅਤੇ ਉਹ ਆਪਣੇ-ਆਪ ਨੂੰ, ਮੂਰੱਖਾਂ ਦਰਮਿਆਨ ਪ੍ਰਗਟ ਹੋਣ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪਰਗਟ ਹੋ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।