Proverbs 14:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਨੌਕਰ ਤੋਂ ਪਾਤਸ਼ਾਹ ਪਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਦੀ ਕਰੋਪੀ ਹੁੰਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਨੌਕਰ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਪਰ ਲੱਜਿਆਵਾਨ ਕਰਨ ਵਾਲੇ ਉੱਤੇ ਉਹ ਕ੍ਰੋਧਵਾਨ ਹੁੰਦਾ ਹੈ।