Proverbs 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿੱਥੇ ਬਲਦ ਨਹੀਂ ਹੁੰਦੇ, ਬਾੜਾ ਖਾਲੀ ਰਹਿੰਦਾ ਹੈ। ਪਰ ਇੱਕ ਬਲਦ ਦੀ ਤਾਕਤ, ਭਰਪੂਰ ਫ਼ਸਲ ਦੀ ਵਾਢੀ ਕਰਨ ’ਚ ਮਦਦ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਬਲਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲਦ ਦੇ ਜ਼ੋਰ ਨਾਲ ਅੰਨ ਬਾਹਲਾ ਪੈਦਾ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।