Proverbs 14:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸੱਚਾ ਗਵਾਹ ਝੂਠ ਨਹੀਂ ਬੋਲਦਾ। ਜੋ ਕੋਈ ਵੀ ਝੂਠ ਦੱਸਦਾ ਇੱਕ ਝੂਠਾ ਗਵਾਹ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਾਤਬਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।