Proverbs 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਖੌਲੀਆਂ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।