Proverbs 14:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਰਖ ਬੰਦੇ ਨਾਲ ਦੋਸਤੀ ਕਦੇ ਨਾ ਕਰੋ। ਉਹ ਤੁਹਾਨੂੰ ਕੁਝ ਵੀ ਨਹੀਂ ਸਿੱਖਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਤੋਂ ਲਾਂਭੇ ਹੋ ਜਾਹ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।