Proverbs 14:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੁਸਤ ਆਦਮੀ ਲਈ, ਸਿਆਣਪ, ਜੋ ਕੁਝ ਵੀ ਉਹ ਕਰੇ ਉਸ ਨੂੰ ਸੋਚ-ਵਿੱਚਾਰ ਦਿੰਦੀ ਹੈ, ਪਰ ਮੂਰੱਖਾਂ ਦੀ ਬੇਵਕੂਫ਼ੀ, ਧੋਖਾ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖਾਂ ਦੀ ਮੂਰਖਤਾਈ ਛਲ ਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।