Proverbs 15:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਤਾਲ ਅਤੇ ਵਿਨਾਸ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸੀਆਂ ਦੇ ਮਨ ਕਿੱਕਰ ਨਾ ਹੋਣਗੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਾਲ ਅਤੇ ਵਿਨਾਸ਼ ਲੋਕ ਵੀ ਯਹੋਵਾਹ ਦੇ ਅੱਗੇ ਖੁੱਲ੍ਹੇ ਪਏ ਹਨ, ਤਾਂ ਭਲਾ, ਆਦਮ ਵੰਸ਼ੀਆਂ ਦੇ ਮਨ ਕਿਵੇਂ ਖੁੱਲ੍ਹੇ ਨਾ ਹੋਣਗੇ?