Proverbs 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਖੌਲੀਆ ਤਾੜ ਨੂੰ ਪਸੰਦ ਨਹੀਂ ਕਰਦਾ, ਤੇ ਨਾ ਹੀ ਉਹ ਬੁੱਧਵਾਨਾਂ ਕੋਲ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ।