Proverbs 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਦਾ ਮੂੰਹ ਮੂਰਖਤਾਈ ਚਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।