Proverbs 15:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਗ ਪੱਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।