Proverbs 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਲਸੀ ਦਾ ਰਾਹ ਕੰਡੀਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਸ਼ਾਹ ਰਾਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਲਸੀ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।