Proverbs 15:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦੀ ਜੀਭ ਗਿਆਨ ਦਾ ਠੀਕ ਬਖਾਨ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬੱਸ ਮੂਰਖਤਾਈ ਉੱਛਲਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।