Proverbs 15:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।