Proverbs 15:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।