Proverbs 15:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।