Proverbs 15:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।