Proverbs 15:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਖਾਂ ਦਾ ਚਾਨਣ ਦਿਲ ਨੂੰ ਖੁਸ਼ ਕਰਦਾ ਹੈ, ਅਤੇ ਚੰਗੀ ਖ਼ਬਰ ਹੱਡੀਆਂ ਨੂੰ ਪੁਸ਼ਟ ਕਰਦੀ ਹੈ।