Proverbs 15:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ।