Proverbs 15:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ।