Proverbs 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।