Proverbs 15:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ।