Proverbs 15:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦੇ ਬੁੱਲ੍ਹ ਗਿਆਨ ਨੂੰ ਖਿਲਾਰਦੇ ਹਨ, ਪਰ ਮੂਰਖਾਂ ਦਾ ਮਨ ਇਉਂ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਲੋਕ ਗਿਆਨ ਨੂੰ ਫੈਲਾਉਂਦੇ ਹਨ, ਪਰ ਮੂਰਖਾਂ ਦਾ ਮਨ ਇਸ ਤਰ੍ਹਾਂ ਨਹੀਂ ਕਰਦਾ।