Proverbs 15:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ।