Proverbs 15:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਦੀ ਚਾਲ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ।