Proverbs 16:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਦਾ ਦਿਮਾਗ਼ ਯੋਜਨਾਵਾਂ ਬਣਾਉਂਦਾ ਹੈ, ਪਰ ਸਹੀ ਗੱਲ ਆਖਣਾ—ਇਹ ਯਹੋਵਾਹ ਵੱਲੋਂ ਇੱਕ ਸੁਗਾਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨ ਦੀਆਂ ਜੁਗਤਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ਬਾਨੋਂ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।