Proverbs 16:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦੇ ਬੁੱਲ੍ਹਾਂ ਤੋਂ ਸੁਰਗੀ ਬਚਨ ਨਿੱਕਲਦਾ ਹੈ, ਨਿਆਉਂ ਵਿੱਚ ਉਹ ਦਾ ਮੂੰਹ ਭੁੱਲ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।