Proverbs 16:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੱਚੀ ਤਕੜੀ ਤੇ ਪਲੜੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।