Proverbs 16:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਈ ਕਰਨੀ ਪਾਤਸ਼ਾਹਾਂ ਲਈ ਘਿਣਾਉਣੀ ਹੈ, ਕਿਉਂ ਜੋ ਉਨ੍ਹਾਂ ਦੀ ਗੱਦੀ ਦਾ ਧਰਮ ਨਾਲ ਹੀ ਟਿਕਾਓ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।