Proverbs 16:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਬੁੱਲ੍ਹਾਂ ਤੋਂ ਪਾਤਸ਼ਾਹ ਪਰਸੰਨ ਹੁੰਦੇ ਹਨ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।