Proverbs 16:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦੇ ਮੁਖ ਦੇ ਚਾਨਣ ਵਿੱਚ ਜੀਉਣ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੇ ਛੇਕੜ ਦੀ ਬੱਦਲੀ ਵਰਗੀ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।