Proverbs 16:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਈ ਤੋਂ ਲਾਂਭੇ ਰਹਿਣਾ ਸਚਿਆਰਾਂ ਦਾ ਸ਼ਾਹ ਰਾਹ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।