Proverbs 16:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਰੀਬ ਲੋਕਾਂ ਨਾਲ ਨਿਮ੍ਰ ਹੋਣਾ, ਹੰਕਾਰੀਆਂ ਦਰਮਿਆਨ ਲੁੱਟ ਦੇ ਮਾਲ ਵਿੱਚ ਹਿੱਸਾ ਪਾਉਣ ਨਾਲੋਂ ਵੱਧੀਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਘੁਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਮਸਕੀਨਾਂ ਦੇ ਸੰਗ ਅੱਝਾ ਹੋ ਕੇ ਰਹਿਣਾ ਚੰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।