Proverbs 16:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!