Proverbs 16:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਬੁੱਧਵਾਨ ਹੈ ਉਹ ਬਿਬੇਕੀ ਕਹਾਉਂਦਾ ਹੈ, ਅਤੇ ਮਿੱਠੇ ਬੋਲਣ ਨਾਲ ਕਾਇਲ ਕਰਨ ਦੀ ਸ਼ਕਤੀ ਵੱਧ ਜਾਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।