Proverbs 16:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੰਗੀ ਸੂਝ ਜੀਵਨ ਦਾ ਝਰਨਾ ਹੈ, ਜਿਨ੍ਹਾਂ ਕੋਲ ਇਹ ਹੈ, ਜਦ ਕਿ ਮੂਰਖ ਆਦਮੀ ਦੀ ਬੇਵਕੂਫ਼ੀ ਉਸ ਲਈ ਸਜ਼ਾ ਲਿਆਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧਵਾਨ ਦੇ ਲਈ ਬੁੱਧ ਜੀਉਣ ਦਾ ਸੋਤਾ ਹੈ, ਪਰ ਮੂਰਖਾਂ ਦੀ ਸਿੱਖਿਆ ਮੂਰਖਤਾਈ ਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।