Proverbs 16:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਜੂਰ ਦੀ ਭੁੱਖ ਉਸ ਤੋਂ ਮਜੂਰੀ ਕਰਾਉਂਦੀ ਹੈ, ਉਹ ਦਾ ਮੂੰਹ ਜੋ ਉਹ ਨੂੰ ਉਭਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।