Proverbs 16:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਕੰਮਾ ਪੁਰਸ਼ ਬੁਰਿਆਈ ਨੂੰ ਪੁੱਟਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।